ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਫੇਰੀ
ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕਰਨਗੇ
ਦੁਪਹਿਰ 1 ਵਜੇ ਦਿੱਲੀ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨਗੇ
ਦੁਪਹਿਰ 03:00 ਵਜੇ ਮੁੱਖ ਮੰਤਰੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਵੀ ਮੁਲਾਕਾਤ ਕਰਨਗੇ।
ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ
