ਮੁੱਖ ਮੰਤਰੀ ਭਗਵੰਤ ਮਾਨ ਨੇ ਲਖਨਊ ਅੱਗ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ


ਮੁੱਖ ਮੰਤਰੀ ਭਗਵੰਤ ਮਾਨ ਨੇ ਲਖਨਊ ਦੇ ਇੱਕ ਕੋਚਿੰਗ ਸੈਂਟਰ ਵਿੱਚ ਲੱਗੀ ਭਿਆਨਕ ਅੱਗ ਦੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਕਿ ਇਸ ਦਰਦਨਾਕ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਦਿਲੋਂ ਸ਼ਰਧਾਂਜਲੀ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਦੁਖੀ ਪਰਿਵਾਰਾਂ ਨੂੰ ਇਸ ਅਸਹਿ ਕਹਿਰ ਨੂੰ ਸਹਿਣ ਦਾ ਬਲ ਬਖਸ਼ੇ। ਦੁੱਖ ਦੀ ਇਸ ਘੜੀ ਵਿੱਚ ਸਾਡੀ ਹਮਦਰਦੀ ਦੁਖੀ ਪਰਿਵਾਰਾਂ ਦੇ ਨਾਲ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top