ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵਿੱਟਰ ‘ਤੇ ਵੱਖ-ਵੱਖ ਵਿਭਾਗਾਂ ਦੇ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਰੇ ਅਹੁਦੇਦਾਰਾਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਟੀਮ ਵਿੱਚ ਤੁਹਾਡਾ ਸਾਰਿਆਂ ਦਾ ਨਿੱਘਾ ਸਵਾਗਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਤੁਸੀਂ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਓਗੇ ਅਤੇ ਲੋਕਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰੋਗੇ। ਆਓ ਸਾਰੇ ਰਲ ਕੇ ਪੰਜਾਬ ਦੀ ਤਰੱਕੀ ਦੇ ਇਸ ਕਾਫ਼ਲੇ ਨੂੰ ਹੋਰ ਵੀ ਅੱਗੇ ਲਿਜਾਈਏ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
