ਮੁੱਖ ਮੰਤਰੀ ਮਾਨ ਅੱਜ ਜੰਗਲਾਤ ਵਿਭਾਗ ਵਿੱਚ ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ



ਚੰਡੀਗੜ੍ਹ, 13 ਜੁਲਾਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ‘ਮਿਸ਼ਨ ਰੁਜ਼ਗਾਰ’ ਜਾਰੀ ਹੈ। ਮੁੱਖ ਮੰਤਰੀ ਮਾਨ ਅੱਜ ਮੋਹਾਲੀ ਵਿੱਚ ਨਿਯੁਕਤੀ ਪੱਤਰ ਵੰਡਣਗੇ। ਨਿਯੁਕਤੀ ਪੱਤਰ ਵੰਡ ਸਮਾਰੋਹ ਵਿਕਾਸ ਭਵਨ, ਮੋਹਾਲੀ ਵਿਖੇ ਹੋਵੇਗਾ। ਮੁੱਖ ਮੰਤਰੀ ਮਾਨ ਵਣ ਵਿਭਾਗ ਦੇ 516 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

Leave a Comment

Your email address will not be published. Required fields are marked *

Scroll to Top