ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ – D5 ਨਿਊਜ਼


ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਇੱਕ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਵਿਦਿਆਰਥੀ ਦੀ ਲਾਸ਼ ਹੋਸਟਲ ਦੇ ਕਮਰੇ ‘ਚੋਂ ਮਿਲੀ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਵਰੁਣਪ੍ਰੀਤ ਸਿੰਘ ਵਜੋਂ ਹੋਈ ਹੈ। ਵਿਦਿਆਰਥੀ ਤਰਨਤਾਰਨ ਦੇ ਪਿੰਡ ਪਿੰਗ ਕੰਗ ਦਾ ਰਹਿਣ ਵਾਲਾ ਸੀ ਅਤੇ ਪੰਜਾਬੀ ਯੂਨੀਵਰਸਿਟੀ ਵਿੱਚ ਬੀ.ਟੈਕ ਦਾ ਵਿਦਿਆਰਥੀ ਸੀ। ਵਰੁਣਪ੍ਰੀਤ ਪੀਜੀ ਵਿੱਚ ਰਹਿੰਦਾ ਸੀ ਫਿਲਹਾਲ ਮੌਤ ਦਾ ਕਾਰਨ ਸਪੱਸ਼ਟ ਨਹੀਂ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top