ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੂੰ ਇੱਕ ਹੋਰ ਵੱਡੀ ਸਫਲਤਾ ਉਸ ਸਮੇਂ ਮਿਲੀ ਜਦੋਂ ਵਿਜੀਲੈਂਸ ਟੀਮ ਨੇ ਪਟਵਾਰੀ ਗੁਰਜੀਤ ਸਿੰਘ ਨੂੰ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ। 3,500 ਇਸ ਸਬੰਧੀ ਅਧਿਕਾਰਤ ਵੇਰਵੇ ਸਾਂਝੇ ਕਰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਪਟਵਾਰੀ ਨੂੰ ਪਿੰਡ ਧੌਲ ਖੁਰਦ ਦੇ ਇੱਕ ਸਥਾਨਕ ਨਿਵਾਸੀ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਅਤੇ ਦਫਤਰ ਵਿਖੇ ਦਰਜ ਕਰਵਾਈ ਗਈ ਠੋਸ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
