ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਸਰਪ੍ਰਸਤ ਇਮਾਨ ਸਿੰਘ ਮਾਨ ਨੂੰ ਮਿਲੀ ਧਮਕੀ


ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਸਰਪ੍ਰਸਤ ਇਮਾਨ ਸਿੰਘ ਮਾਨ ਨੇ ਦੋਸ਼ ਲਾਇਆ ਹੈ ਕਿ ਬੀਤੀ ਰਾਤ ਇੱਕ ਵਿਅਕਤੀ ਨੇ ਉਨ੍ਹਾਂ ਨੂੰ ਫੋਨ ’ਤੇ ਧਮਕੀਆਂ ਦਿੱਤੀਆਂ ਅਤੇ ਭੱਦੀ ਭਾਸ਼ਾ ਵਰਤੀ। ਇਹ ਜਾਣਕਾਰੀ ਉਨ੍ਹਾਂ ਅੱਜ ਇਥੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਇਮਾਨ ਸਿੰਘ ਮਾਨ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਐਸ.ਐਸ.ਪੀ. ਫਤਹਿਗੜ੍ਹ ਸਾਹਿਬ ਨੂੰ ਲਿਖਤੀ ਸ਼ਿਕਾਇਤ ਦਿੱਤੀ ਜਾਵੇਗੀ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top