ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 20 ਜੂਨ ਨੂੰ ਹੋਵੇਗੀ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਕਮੇਟੀ ਦੀ ਮੀਟਿੰਗ 20 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ 20 ਜੂਨ ਨੂੰ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੂੰ ਪੱਤਰ ਭੇਜ ਦਿੱਤੇ ਗਏ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
