ਅੰਮ੍ਰਿਤਸਰ, 29 ਜੂਨ (ਰੇਸ਼ਮ ਸਿੰਘ)- ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸਮੇਤ ਕਾਂਗਰਸੀ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣੇ ਸ਼ੁਰੂ ਹੋ ਗਏ ਹਨ। ਹੌਲੀ-ਹੌਲੀ ਹੋਰ ਆਗੂ ਵੀ ਆ ਰਹੇ ਹਨ।