ਸੰਜੀਵ ਅਰੋੜਾ ਖਿਲਾਫ ਮਨੀ ਲਾਂਡਰਿੰਗ ਮਾਮਲੇ ‘ਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਸੰਜੀਵ ਅਰੋੜਾ ਅਤੇ ਉਨ੍ਹਾਂ ਦੀ ਕੰਪਨੀ ਨੂੰ ਦੋਸ਼ੀ ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਈਡੀ ਨੇ 100 ਕਰੋੜ ਦੇ ਕਥਿਤ ਮਨੀ ਲਾਂਡਰਿੰਗ ਮਾਮਲੇ ‘ਚ ਕਾਰਵਾਈ ਕੀਤੀ ਹੈ। ਮਨੀ ਲਾਂਡਰਿੰਗ ਮਾਮਲੇ ‘ਚ 30 ਹਜ਼ਾਰ ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਗੁਰੂਗ੍ਰਾਮ ਦੀ ਅਦਾਲਤ ‘ਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
