ਹਾਈਕੋਰਟ ਨੇ ਜੋਬਨਜੀਤ ਨੂੰ ਤੁਰੰਤ ਰਿਹਾਅ ਕਰਨ ਦੇ ਦਿੱਤੇ ਹੁਕਮ – D5 News



ਚੰਡੀਗੜ੍ਹ, 3 ਜੂਨ – ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮਾਨਯੋਗ ਹਾਈਕੋਰਟ ਨੇ ਜੋਬਨਜੀਤ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਅਦਾਲਤ ਨੇ ਹੁਕਮ ਜਾਰੀ ਕਰਦਿਆਂ ਜੋਬਨਜੀਤ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ।

Leave a Comment

Your email address will not be published. Required fields are marked *

Scroll to Top