4 ਭੈਣਾਂ ਦੇ ਇਕਲੌਤੇ ਭਰਾ ਦੀ ਸਰਬੀਆ ਵਿੱਚ ਮੌਤ ਹੋ ਗਈ


ਸਰਬੀਆ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਵੀਰ ਰਾਮ ਸੋਨੂੰ ਧੀਰ ਪੁੱਤਰ ਰਾਮ ਲੁਭਾਇਆ ਵਾਸੀ ਪਿੰਡ ਗੜੀ ਅਜੀਤ ਸਿੰਘ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਜੋ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਏ ਸਨ। ਨੌਜਵਾਨ 4 ਭੈਣਾਂ ਦਾ ਇਕਲੌਤਾ ਭਰਾ ਅਤੇ 2 ਮਾਸੂਮ ਬੱਚਿਆਂ ਦਾ ਪਿਤਾ ਸੀ।

Leave a Comment

Your email address will not be published. Required fields are marked *

Scroll to Top