ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਤੋਂ ਵੱਡਾ ਹਾਦਸਾ ਹੋਣ ਦੀ ਖਬਰ ਆ ਰਹੀ ਹੈ। ਨਵੇਂ ਬਣੇ ਲੰਗਰ ਹਾਲ ਦੀ ਲਾਲਟੈਣ ਦੀਆਂ ਲੋਹੇ ਦੀਆਂ ਪਲੇਟਾਂ ਸੇਵਾ ਕਰਨ ਵਾਲੀਆਂ ਬੀਬੀਆਂ ’ਤੇ ਡਿੱਗ ਪਈਆਂ। ਇਸ ਹਾਦਸੇ ‘ਚ ਦੋ ਔਰਤਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਪੰਜ ਔਰਤਾਂ ਗੰਭੀਰ ਰੂਪ ‘ਚ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖ਼ਮੀ ਔਰਤਾਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
