ਮਸ਼ਹੂਰ ਬਾਲੀਵੁੱਡ ਅਦਾਕਾਰਾ ਅਤੇ ਆਈ.ਪੀ.ਐੱਲ. ਟੀਮ ‘ਪੰਜਾਬ ਕਿੰਗਜ਼’ ਦੀ ਸਹਿ-ਮਾਲਕ ਪ੍ਰਿਟੀ ਜ਼ਿੰਟਾ ਨੇ ਮਾਨਵਤਾ ਦੀ ਮਿਸਾਲ ਪੇਸ਼ ਕਰਦਿਆਂ ਬਰਨਾਲਾ ਦੇ ਪੰਜ ਸਾਲਾ ਬਾਲ ਸਮਾਜ ਸੇਵੀ ਹਰਗੁਣ ਸਿੰਘ ਧਾਲੀਵਾਲ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਚੰਡੀਗੜ੍ਹ ਸਪੋਰਟਸ ਸਟੇਡੀਅਮ ‘ਚ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਖੇਡਿਆ ਗਿਆ ਮਹੱਤਵਪੂਰਨ ਆਈ.ਪੀ.ਐੱਲ. ਮੈਚ ਦੌਰਾਨ ਲੱਖਾਂ ਖੇਡ ਪ੍ਰਸ਼ੰਸਕਾਂ ਦੀ ਮੌਜੂਦਗੀ ਵਿੱਚ ਹਰਗੁਣ ਨੂੰ ਉਸਦੀ ਅਣਥੱਕ ਸੇਵਾ ਲਈ ਸੋਨ ਤਗਮੇ ਨਾਲ ਸਨਮਾਨਿਤ ਕੀਤਾ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
