Patiala News: ਬੂਥ ਲੈਵਲ ਏਜੰਟਾਂ ਲਈ ਓਰੀਐਂਟੇਸ਼ਨ ਪ੍ਰੋਗਰਾਮ (BLAGE) – Patiala News | ਪਟਿਆਲਾ ਦੀ ਸਿਆਸਤ



ਪਟਿਆਲਾ ਨਿਊਜ਼ : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਇੰਪਰੂਵਮੈਂਟ (ਐਸ.ਆਈ.ਆਰ.) ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 115-ਪਟਿਆਲਾ ਵਿਖੇ ਵੱਖ-ਵੱਖ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ (ਬਲੈਜ) ਲਈ ਕਰਵਾਏ ਗਏ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਬੂਥ ਲੈਵਲ ਏਜੰਟਾਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਦਾ ਜਾਇਜ਼ਾ ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ ਸ੍ਰੀ ਬਨਪਾਲ ਨੇ ਲਿਆ। ਇਸ ਮੌਕੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ.) ਗੁਰਦੇਵ ਸਿੰਘ, ਤਹਿਸੀਲਦਾਰ ਚੋਣਾਂ ਵਿਜੇ ਕੁਮਾਰ ਚੌਧਰੀ, ਏ.ਈ.ਆਰ.ਓ.-1 ਕਮ-ਉਪ ਤਹਿਸੀਲਦਾਰ ਕਰਨਬੀਰ ਸਿੰਘ ਮਾਨ, ਵਿਧਾਨ ਸਭਾ ਪੱਧਰੀ ਮਾਸਟਰ ਟਰੇਨਰ ਧਰਮਿੰਦਰ ਸਿੰਘ, ਚੋਣ ਕਾਨੂੰਗੋ ਪ੍ਰੀਤੀ ਸ਼ਰਮਾ ਚੋਣ ਇੰਚਾਰਜ ਗੁਰਦੇਵ ਸਿੰਘ ਵੀ ਹਾਜ਼ਰ ਸਨ |

Leave a Comment

Your email address will not be published. Required fields are marked *

Scroll to Top