ਚੰਡੀਗੜ੍ਹ, 10 ਜੁਲਾਈ- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ 11 ਅਤੇ 12 ਜੁਲਾਈ ਨੂੰ ਜਾਰੀ ਪੱਤਰ ਅਨੁਸਾਰ 2026 ਸਬੰਧੀ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।ਮਾਨਯੋਗ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲ 11 ਅਤੇ 12 ਜੁਲਾਈ ਨੂੰ ਆਮ ਦਿਨਾਂ ਵਾਂਗ ਖੁੱਲ੍ਹਣਗੇ। ਸਟਾਫ ਪੂਰਾ ਸਹਿਯੋਗ ਦੇਵੇਗਾ ਪੋਸਟ ਬੇਦਾਅਵਾ ਵਿਚਾਰ/ਤੱਥ ਇਸ ਲੇਖ ਵਿਚ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
