ਕੇਵਲ ਸਿੰਘ ਢਿੱਲੋਂ ਨੇ ਅੱਜ ਭਾਜਪਾ ਪੰਜਾਬ ਦੇ ਨਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਸੁਨੀਲ ਜਾਖੜ, ਤਰੁਣ ਚੁੱਘ, ਨਰਿੰਦਰ ਸਿੰਘ ਰੈਨਾ, ਵਿਜੇ ਸਾਂਪਲਾ, ਅਸ਼ਵਨੀ ਸ਼ਰਮਾ, ਸੰਸਦ ਮੈਂਬਰ ਸਤਨਾਮ ਸਿੰਘ, ਇਕਬਾਲ ਸਿੰਘ ਲਾਲਪੁਰਾ, ਸ਼ਵੇਤ ਮਲਿਕ ਸਮੇਤ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ। ਸਾਰਿਆਂ ਨੇ ਕੇਵਲ ਸਿੰਘ ਢਿੱਲੋਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
