ਚੰਡੀਗੜ੍ਹ ਗ੍ਰਨੇਡ ਧਮਾਕਾ ਮਾਮਲਾ ਸੁਲਝ ਗਿਆ, ਪੰਜਾਬ ਦੇ ਡੀਜੀਪੀ ਦਾ ਦਾਅਵਾ

ਪੰਜ ਮੁਲਜ਼ਮ ਗ੍ਰਿਫ਼ਤਾਰ; ਪੁਲਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਇਕ ਹੈਂਡ ਗ੍ਰਨੇਡ ਅਤੇ ਇਕ (ਪੁਆਇੰਟ 30 ਬੋਰ ਜ਼ਿਗਾਨਾ ਪਿਸਤੌਲ) ਬਰਾਮਦ ਕੀਤਾ ਹੈ।

ਪੰਜਾਬ ਪੁਲਿਸ ਨੇ ਸ਼ਨੀਵਾਰ (4 ਅਪ੍ਰੈਲ, 2026) ਨੂੰ ਦਾਅਵਾ ਕੀਤਾ ਕਿ ਸਟੇਟ ਇੰਟੈਲੀਜੈਂਸ ਬ੍ਰਾਂਚ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਚੰਡੀਗੜ੍ਹ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦਫਤਰ ਦੇ ਬਾਹਰ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸਫਲਤਾਪੂਰਵਕ ਸੁਲਝਾਉਣ ਦੇ ਨਾਲ-ਨਾਲ ਇਸ ਘਟਨਾ ਵਿੱਚ ਸ਼ਾਮਲ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗਰਨੇਡ ਅਤੇ ਇੱਕ (ਪੁਆਇੰਟ) .30 ਬੋਰ ਜ਼ਿਗਾਨਾ ਪਿਸਤੌਲ ਸਮੇਤ ਅਸਲਾ ਬਰਾਮਦ ਹੋਇਆ ਹੈ।

Leave a Comment

Your email address will not be published. Required fields are marked *

Scroll to Top