ਜਲੰਧਰ ਦੀ ਗ੍ਰੇਟਰ ਕੈਲਾਸ਼ ਕਲੋਨੀ ‘ਚ ਚੋਰੀ ਦੀ ਸਨਸਨੀਖੇਜ਼ ਅਤੇ ਵੱਡੀ ਘਟਨਾ ਸਾਹਮਣੇ ਆਈ ਹੈ। ਇੱਥੇ ਚੋਰਾਂ ਨੇ ਇੱਕੋ ਪਰਿਵਾਰ ਦੇ ਤਿੰਨ ਭਰਾਵਾਂ ਦੇ ਨਵੇਂ ਬਣੇ ਮਕਾਨਾਂ ਨੂੰ ਨਿਸ਼ਾਨਾ ਬਣਾਇਆ। ਤਿੰਨੇ ਚੋਰ ਉਸਾਰੀ ਅਧੀਨ ਮਕਾਨਾਂ ਦੇ ਤਾਲੇ ਤੋੜ ਕੇ ਬਾਥਰੂਮ ਦੀ ਮਹਿੰਗੀ ਫਿਟਿੰਗ ਅਤੇ ਹੋਰ ਕੀਮਤੀ ਸਮਾਨ ਲੈ ਕੇ ਫ਼ਰਾਰ ਹੋ ਗਏ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
