4 ਭਾਰਤ-ਅਮਰੀਕਾ ਡੀਲ ਨੂੰ ‘ਮੌਤ ਦਾ ਵਾਰੰਟ’ ਕਿਹਾ ਗਿਆ ਹੈ, ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਕੀਤੇ ਜਾਣ ਵਾਲੇ ਵਿਸ਼ਾਲ ਮਾਰਚ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਕਿਸਾਨ ਆਗੂ ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਅਤੇ ਫਲੈਗ ਮਾਰਚ ਕਰਕੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਮੋਰਚੇ ਵਿੱਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
