ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਦਫ਼ਤਰ ਰਹਿਣਗੇ ਬੰਦ


ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਖਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਅੱਜ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸਾਰੇ ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨ ਬੰਦ ਰਹਿਣਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਮਾਨਯੋਗ ਸਰਕਾਰ ਵੱਲੋਂ 29 ਜਨਵਰੀ ਯਾਨੀ ਸੋਮਵਾਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨ ਬੰਦ ਰਹਿਣਗੇ।

ਦੱਸਣਯੋਗ ਹੈ ਕਿ ਇਹ ਛੁੱਟੀ 29 ਜੂਨ ਨੂੰ ਕਬੀਰ ਜੈਅੰਤੀ ਵਜੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਵਿੱਚ ਇਸ ਦਿਨ ਨੂੰ ਜਨਤਕ ਛੁੱਟੀ ਐਲਾਨੀ ਗਈ ਹੈ। ਇਸ ਦੌਰਾਨ ਸੂਬੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਗਰਮੀ ਕਾਰਨ ਪਹਿਲਾਂ ਹੀ ਬੰਦ ਹਨ।

Leave a Comment

Your email address will not be published. Required fields are marked *

Scroll to Top