ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਬੰਦ ਰਹਿਣਗੇ


ਪੰਜਾਬ ‘ਚ ਛੁੱਟੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਭਲਕੇ 1 ਮਈ ਯਾਨੀ ਸ਼ੁੱਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸੂਬੇ ਭਰ ਵਿੱਚ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਦੱਸਣਯੋਗ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 1 ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾਵੇਗਾ, ਜਿਸ ਕਾਰਨ ਸਰਕਾਰੀ ਕੰਮਕਾਜ ਬੰਦ ਰਹਿਣਗੇ। ਇਸ ਮੌਕੇ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।

Leave a Comment

Your email address will not be published. Required fields are marked *

Scroll to Top