ਅਮਰੀਕਾ ਦੀ ਇਕ ਅਦਾਲਤ ਨੇ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨੂੰ 75 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਪੁਲਿਸ ਨੇ ਉਸ ਕੋਲੋਂ 90 ਕਰੋੜ ਰੁਪਏ ਦੀ ਕੋਕੀਨ ਬਰਾਮਦ ਕੀਤੀ ਹੈ। ਉਹ ਕੂੜੇ ਦੇ ਥੈਲਿਆਂ ਵਿੱਚ ਲੁਕੋ ਕੇ 106 ਕਿਲੋ ਕੋਕੀਨ ਲੈ ਕੇ ਜਾ ਰਿਹਾ ਸੀ। ਹਾਲਾਂਕਿ ਡਰਾਈਵਰ ਨੇ ਦਾਅਵਾ ਕੀਤਾ ਕਿ ਉਸ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
