ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਸੀ.ਐਮ ਮਾਨ ਦੀ ਅਗਵਾਈ ‘ਚ ਹੋਵੇਗੀ ਅਤੇ ਇਹ ਮੀਟਿੰਗ ਮੁੱਖ ਮੰਤਰੀ ਮਾਨ ਦੀ ਅਗਵਾਈ ‘ਚ ਸਵੇਰੇ 9.30 ਵਜੇ ਬੁਲਾਈ ਗਈ ਹੈ। ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ ਅਤੇ ਅਜਿਹੇ ‘ਚ ਸਭ ਦੀਆਂ ਨਜ਼ਰਾਂ ਇਸ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ ਕਿ ਕਿਹੜੇ ਅਹਿਮ ਫੈਸਲਿਆਂ ‘ਤੇ ਚਰਚਾ ਹੋਵੇਗੀ ਅਤੇ ਕਿਹੜੇ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
