ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਣ ਜਾ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਵੇਰੇ 11 ਵਜੇ ਸ਼ੁਰੂ ਹੋਣ ਵਾਲੀ ਇਸ ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਹੋਰ ਸੰਸਥਾਵਾਂ ਦੇ ਆਮ ਕੰਮਾਂ ਤੋਂ ਇਲਾਵਾ ਸਿੱਖ ਪੰਥ ਨੂੰ ਦਰਪੇਸ਼ ਅਹਿਮ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
