ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 20 ਅਪ੍ਰੈਲ ਨੂੰ ਹੋਵੇਗੀ


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 20 ਅਪ੍ਰੈਲ ਨੂੰ ਸੱਦੀ ਗਈ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪ੍ਰੈੱਸ ਬਿਆਨ ਰਾਹੀਂ ਦਿੱਤੀ ਹੈ।

Leave a Comment

Your email address will not be published. Required fields are marked *

Scroll to Top